ਕੈਦੀਆਂ ਦੀ ਤਲਾਸ਼ੀ ਦੌਰਾਨ ਦੋ ਮੋਬਾਇਲ ਫੋਨ ਬ੍ਰਾਮਦ
ਪਟਿਆਲਾ, 9 ਮਈ - ਕੇਂਦਰੀ ਜੇਲ੍ਹ ਦੇ ਹਵਾਲਾਤੀ ਕੁਲਦੀਪ ਸਿੰਘ ਦੀ ਜਿਸਮਾਨੀ ਤਲਾਸ਼ੀ ਲੈਣ 'ਤੇ ਉਸ ਕੋਲੋਂ ਕੈਚਡਾ ਕੰਪਨੀ ਦਾ ਮੋਬਾਇਲ ਫੋਨ ਸਮੇਤ ਬੈਟਰੀ ਤੇ ਸਿਮ ਕਾਰਡ ਦੇ ਬ੍ਰਾਮਦ ਹੋਇਆ। ਜੇਲ੍ਹ ਦੇ ਇੱਕ ਹੋਰ ਕੈਦੀ ਮਨਦੀਪ ਸਿੰਘ ਦੀ ਤਲਾਸ਼ੀ ਦੌਰਾਨ ਵੀ ਕੈਚਡਾ ਕੰਪਨੀ ਦਾ ਮੋਬਾਇਲ ਬੈਟਰੀ ਤੇ ਸਿਮ ਸਮੇਤ ਬ੍ਰਾਮਦ ਕੀਤਾ ਗਿਆ।