ਵਿਜੈਇੰਦਰ ਸਿੰਗਲਾ ਅਤੇ ਕੁਸ਼ਲਪਾਲ ਸਿੰਘ ਮਾਨ ਵਲੋਂ ਨਾਮਜਦਗੀ ਪੱਤਰ ਦਾਖਿਲ
ਰੂਪਨਗਰ, 13 ਮਈ - ਲੋਕਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਉੁਮੀਦਵਾਰ ਸ੍ਰੀ ਵਿਜੈਇੰਦਰ ਸਿੰਗਲਾ ਅਤੇ ਸ਼੍ਰੋਮਣੀ ਅਕਾਲੀ ਦਲ ਅਮ੍ਰਿਤਸਰ ਦੇ ਉਮੀਦਵਾਰ ਕੁਸ਼ਲਪਾਲ ਸਿੰਘ ਮਾਨ ਵਲੋਂ ਅੱਜ ਰੋਪੜ ਵਿਖੇ ਆਪਣੇ ਨਾਮਜਦਗੀ ਪੱਤਰ ਦਾਖਿਲ ਕਰ ਦਿੱਤੇ ਗਏ।

ਇਹ ਦੋਵੇਂ ਆਗੂ ਅੱਜ ਆਪਣੇ ਸਮਰਥਕਾਂ ਦੇ ਕਾਫਲੇ ਨਾਲ ਡਿਪਟੀ ਕਮਿਸ਼ਨਰ ਦਫਤਰ ਪਹੁੰਚੇ ਅਤੇ ਆਪੋ ਆਪਣੇ ਨਾਮਜਦਗੀ ਪੱਤਰ ਦਾਖਿਲ ਕੀਤੇ।