
ਪ੍ਰਨੀਤ ਕੌਰ ਲਈ ਜੈਇੰਦਰ ਕੌਰ ਨੇ ਬਜ਼ਾਰਾਂ ਦਾ ਲਾਇਆ ਗੇੜਾ, ਮੰਗੀਆਂ ਵੋਟਾਂ
पटियाला, 29 मई - भारतीय जनता पार्टी पंजाब महिला मोर्चा अध्यक्ष बीबा जयइंदर कौर महिला मोर्चा सदस्यों और वरिष्ठ भाजपा कार्यकर्ताओं के साथ चुनाव प्रचार के लिए शहर के बाजारों में पहुंचीं। इस बीच उन्होंने हर दुकानदार से बात की और पटियाला से बीजेपी की लोकसभा प्रत्याशी महारानी प्रणीत कौर के लिए वोट मांगे. दुकानदारों ने बीबा जयइंद्र कौर को अपना पूरा समर्थन देने का आश्वासन देते हुए कहा कि उन्होंने पहले ही मन बना लिया है कि इस बार वे विकसित भारत और बच्चों के उज्ज्वल भविष्य के लिए भाजपा के कमल को वोट देंगे। 50 वर्षीय दुकानदार दिनेश कुमार ने कहा कि वह शुरू से ही कांग्रेसी थे, लेकिन इस बार महारानी प्रणीत कौर के माध्यम से केंद्र और पटियाला को जोड़ कर विकास की गति बढ़ाने के उद्देश्य से वह अपने पूरे परिवार के साथ भाजपा को वोट देने जा रहे हैं। पुस्तक बाजार के दुकानदार अनुपम बांसल ने भी बीबा जयइंद्र कौर से कहा कि महारानी प्रणीत कौर ने पटियाला जिले में जो विकास किया है, उसे पटियाला के लोग कभी नहीं भूल सकते। जब वह सांसद थे और महाराजा कैप्टन अमरिन्दर सिंह मुख्यमंत्री थे, तब पटियाला का रिकार्ड विकास हुआ। इस दुकानदार ने कहा कि पिछली बार झूठे वादों पर विश्वास कर जो गलती की थी उसे सुधारने के लिए लोग अब 1 जून का बेसब्री से इंतजार कर रहे हैं. भाजपा नेता बीबा जयइंदर कौर ने दुकानदारों को आश्वासन दिया कि किसी को भी उनकी गरिमा के साथ खिलवाड़ करने की इजाजत नहीं दी जाएगी। प्रणीत कौर जैसे ही पटियाला से भारतीय संसद पहुंचेंगी, व्यापारियों के लिए ढाल बनकर काम करेंगी. प्रत्येक दुकानदार को व्यवसाय करने के लिए सरल एवं सुरक्षित वातावरण उपलब्ध कराया जाएगा। उन्होंने यह भी कहा कि प्रधानमंत्री की नजर अब पटियाला के विकास पर है. इस बात का खुलासा खुद प्रधानमंत्री नरेंद्र मोदी ने पटियाला में हुई फतेह रैली में किया. इस मौके पर बीबा जयइंद्र कौर के साथ बीजेपी नेता अतुल जोशी, केके शर्मा, अनुज खोसला, निखिल बातिश, निखिल काका, बंटी, रिंकू सूद, रजनी शर्मा, मनीषा उप्पल, किरण खन्ना और बड़ी संख्या में बीजेपी कार्यकर्ता मौजूद रहे.
ਪਟਿਆਲਾ, 29 ਮਈ - ਭਾਰਤੀ ਜਨਤਾ ਪਾਰਟੀ ਪੰਜਾਬ ਮਹਿਲਾ ਮੋਰਚਾ ਦੀ ਪ੍ਰਧਾਨ ਬੀਬਾ ਜੈਇੰਦਰ ਕੌਰ ਮਹਿਲਾ ਮੋਰਚਾ ਦੇ ਮੈਂਬਰਾਂ ਅਤੇ ਸੀਨੀਅਰ ਭਾਜਪਾ ਵਰਕਰਾਂ ਨਾਲ ਚੋਣ ਪ੍ਰਚਾਰ ਕਰਨ ਲਈ ਸ਼ਹਿਰ ਦੇ ਬਾਜ਼ਾਰਾਂ ਵਿੱਚ ਪਹੁੰਚੇ। ਇਸ ਦੌਰਾਨ ਉਨ੍ਹਾਂ ਹਰ ਦੁਕਾਨਦਾਰ ਨਾਲ ਗੱਲਬਾਤ ਕਰਦਿਆਂ ਭਾਜਪਾ ਦੀ ਪਟਿਆਲਾ ਤੋਂ ਲੋਕ ਸਭਾ ਉਮੀਦਵਾਰ ਮਹਾਰਾਣੀ ਪ੍ਰਨੀਤ ਕੌਰ ਲਈ ਵੋਟਾਂ ਮੰਗੀਆਂ। ਦੁਕਾਨਦਾਰਾਂ ਨੇ ਬੀਬਾ ਜੈਇੰਦਰਾ ਕੌਰ ਨੂੰ ਆਪਣਾ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੰਦਿਆਂ ਕਿਹਾ ਕਿ ਉਹ ਸਾਰੇ ਪਹਿਲਾਂ ਹੀ ਮਨ ਬਣਾ ਚੁੱਕੇ ਹਨ ਕਿ ਇਸ ਵਾਰ ਉਹ ਵਿਕਸਤ ਭਾਰਤ ਅਤੇ ਬੱਚਿਆਂ ਦੇ ਸੁਨਹਿਰੀ ਭਵਿੱਖ ਲਈ ਭਾਜਪਾ ਦੇ ਕਮਲ ਨੂੰ ਵੋਟ ਪਾਉਣਗੇ।
50 ਸਾਲਾ ਦੁਕਾਨਦਾਰ ਦਿਨੇਸ਼ ਕੁਮਾਰ ਨੇ ਦੱਸਿਆ ਕਿ ਉਹ ਸ਼ੁਰੂ ਤੋਂ ਹੀ ਕਾਂਗਰਸੀ ਸਨ, ਪਰ ਇਸ ਵਾਰ ਉਹ ਮਹਾਰਾਣੀ ਪ੍ਰਨੀਤ ਕੌਰ ਰਾਹੀਂ ਕੇਂਦਰ ਅਤੇ ਪਟਿਆਲਾ ਨੂੰ ਜੋੜ ਕੇ ਵਿਕਾਸ ਦੀ ਰਫ਼ਤਾਰ ਵਧਾਉਣ ਦੇ ਮਕਸਦ ਨਾਲ ਆਪਣੇ ਪੂਰੇ ਪਰਿਵਾਰ ਸਮੇਤ ਭਾਜਪਾ ਨੂੰ ਵੋਟ ਪਾਉਣ ਜਾ ਰਹੇ ਹਨ। ਕਿਤਾਬਾਂ ਵਾਲਾ ਬਾਜਾਰ ਦੇ ਦੁਕਾਨਦਾਰ ਅਨੁਪਮ ਬਾਂਸਲ ਨੇ ਵੀ ਬੀਬਾ ਜੈਇੰਦਰਾ ਕੌਰ ਨੂੰ ਕਿਹਾ ਕਿ ਮਹਾਰਾਣੀ ਪ੍ਰਨੀਤ ਕੌਰ ਨੇ ਪਟਿਆਲਾ ਜ਼ਿਲ੍ਹੇ ਦਾ ਜੋ ਵਿਕਾਸ ਕੀਤਾ ਹੈ, ਉਸ ਨੂੰ ਪਟਿਆਲਾ ਦੇ ਲੋਕ ਕਦੇ ਵੀ ਭੁੱਲ ਨਹੀਂ ਸਕਦੇ। ਜਦੋਂ ਉਹ ਐਮਪੀ ਸਨ ਅਤੇ ਮਹਾਰਾਜਾ ਕੈਪਟਨ ਅਮਰਿੰਦਰ ਸਿੰਘ ਦੇ ਮੁੱਖ ਮੰਤਰੀ ਰਹਿੰਦਿਆਂ ਪਟਿਆਲਾ ਦਾ ਰਿਕਾਡ ਵਿਕਾਸ ਹੋਇਆ। ਇਸ ਦੁਕਾਨਦਾਰ ਨੇ ਕਿਹਾ ਕਿ ਝੂਠੇ ਵਾਅਦਿਆਂ 'ਤੇ ਵਿਸ਼ਵਾਸ ਕਰਕੇ ਪਿਛਲੀ ਵਾਰ ਕੀਤੀ ਗਲਤੀ ਨੂੰ ਸੁਧਾਰਨ ਲਈ ਲੋਕ ਹੁਣ 1 ਜੂਨ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ।
ਭਾਜਪਾ ਆਗੂ ਬੀਬਾ ਜੈਇੰਦਰ ਕੌਰ ਨੇ ਦੁਕਾਨਦਾਰਾਂ ਨੂੰ ਭਰੋਸਾ ਦਿਵਾਇਆ ਕਿ ਕਿਸੇ ਨੂੰ ਵੀ ਉਨ੍ਹਾਂ ਦੀ ਇੱਜ਼ਤ ਨਾਲ ਖਿਲਵਾੜ ਨਹੀਂ ਕਰਨ ਦਿੱਤਾ ਜਾਵੇਗਾ। ਪ੍ਰਨੀਤ ਕੌਰ ਜਿਵੇਂ ਹੀ ਪਟਿਆਲਾ ਤੋਂ ਭਾਰਤੀ ਸੰਸਦ ਵਿੱਚ ਪਹੁੰਚਣਗੇ, ਉਹ ਕਾਰੋਬਾਰੀਆਂ ਲਈ ਢਾਲ ਦਾ ਕੰਮ ਕਰਨਗੇ। ਹਰ ਦੁਕਾਨਦਾਰ ਨੂੰ ਕਾਰੋਬਾਰ ਲਈ ਸਾਦਾ ਅਤੇ ਸੁਰੱਖਿਅਤ ਮਾਹੌਲ ਮੁਹੱਈਆ ਕਰਵਾਇਆ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਪ੍ਰਧਾਨ ਮੰਤਰੀ ਦੀ ਨਜ਼ਰ ਹੁਣ ਪਟਿਆਲਾ ਦੇ ਵਿਕਾਸ ਵੱਲ ਹੈ। ਇਸ ਗੱਲ ਦਾ ਖੁਲਾਸਾ ਖੁਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਟਿਆਲਾ 'ਚ ਹੋਈ ਫਤਿਹ ਰੈਲੀ 'ਚ ਕੀਤਾ ਸੀ। ਇਸ ਮੌਕੇ ਬੀਬਾ ਜੈਇੰਦਰਾ ਕੌਰ ਦੇ ਨਾਲ ਭਾਜਪਾ ਆਗੂ ਅਤੁਲ ਜੋਸ਼ੀ, ਕੇ.ਕੇ ਸ਼ਰਮਾ, ਅਨੂਜ ਖੋਸਲਾ, ਨਿਖਿਲ ਬਾਤਿਸ਼, ਨਿਖਿਲ ਕਾਕਾ, ਬੰਟੀ, ਰਿੰਕੂ ਸੂਦ, ਰਜਨੀ ਸ਼ਰਮਾ, ਮਨੀਸ਼ਾ ਉੱਪਲ, ਕਿਰਨ ਖੰਨਾ ਅਤੇ ਵੱਡੀ ਗਿਣਤੀ ਵਿੱਚ ਭਾਜਪਾ ਵਰਕਰ ਹਾਜ਼ਰ ਸਨ।
