
ਆਗਾਮੀ ਤਿਉਹਾਰਾਂ ਨੂੰ ਵੇਖਦੇ ਹੋਏ ਅਮਨ- ਅਮਾਨ ਕਾਇਮ ਰੱਖਣ ਲਈ ਜ਼ਿਲ੍ਹਾ ਪਟਿਆਲਾ ਪੁਲਿਸ ਚੌਕਸ|
ਪਟਿਆਲਾ ਦੇ ਐਸ.ਐਸ.ਪੀ. ਵਰੁਣ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ ਹੇਠ, ਆਗਾਮੀ ਤਿਉਹਾਰਾਂ ਨੂੰ ਵੇਖਦੇ ਹੋਏ ਅਮਨ- ਅਮਾਨ ਕਾਇਮ ਰੱਖਣ ਲਈ ਜ਼ਿਲ੍ਹਾ ਪਟਿਆਲਾ ਪੁਲਿਸ ਬਹੁਤ ਚੌਕਸੀ ਵਰਤ ਰਹੀ ਹੈ।
ਪਟਿਆਲਾ ਦੇ ਐਸ.ਐਸ.ਪੀ. ਵਰੁਣ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ ਹੇਠ, ਆਗਾਮੀ ਤਿਉਹਾਰਾਂ ਨੂੰ ਵੇਖਦੇ ਹੋਏ ਅਮਨ- ਅਮਾਨ ਕਾਇਮ ਰੱਖਣ ਲਈ ਜ਼ਿਲ੍ਹਾ ਪਟਿਆਲਾ ਪੁਲਿਸ ਬਹੁਤ ਚੌਕਸੀ ਵਰਤ ਰਹੀ ਹੈ। ਲੋਕਾਂ ਦਾ ਵਿਸ਼ਵਾਸ ਕਾਇਮ ਰੱਖਣ ਦੇ ਉਦੇਸ਼ ਨਾਲ ਪਟਿਆਲਾ ਸ਼ਹਿਰ ਵਿੱਚ ਫਲੈਗ ਮਾਰਚ ਕੱਢਿਆ ਗਿਆ। ਗ਼ੈਰ ਸਮਾਜੀ ਅਨਸਰਾਂ ਦੇ ਨਾਪਾਕ ਇਰਾਦਿਆਂ ਨੂੰ ਅਸਫ਼ਲ ਕਰਨ ਲਈ ਵਿਸ਼ੇਸ਼ ਤੇ ਨਾਜ਼ੁਕ ਸਥਾਨਾਂ 'ਤੇ ਚੈਕਿੰਗ ਵੀ ਕੀਤੀ ਗਈ
