ਪੰਜਾਬ ਯੂਨੀਵਰਸਿਟੀ ਦੇ ਮਾਨਵ ਵਿਗਿਆਨ ਵਿਭਾਗ ਨੇ ਲੜਕਿਆਂ ਦੇ ਹੋਸਟਲ ਨੰਬਰ 5 ਦੇ ਸਹਿਯੋਗ ਨਾਲ ਅੱਜ ਕਾਰਗਿਲ ਵਿਜੇ ਦੀ 25ਵੀਂ ਵਰ੍ਹੇਗੰਢ ਮਨਾਈ।