ਅਜਾਇਬ ਸਿੰਘ ਬੋਪਾਰਾਏ ਪੰਜਾਬ ਕਿਸਾਨ ਖੇਤ ਮਜ਼ਦੂਰ ਯੂਨੀਅਨ, ਪੰਜਾਬ ਦਾ ਸਪੋਕਸਪਰਸਨ ਕੀਤਾ ਨਿਯੁਕਤ|

ਗੜਸ਼ੰਕਰ - ਗੜਸ਼ੰਕਰ ਦੇ ਪਿੰਡ ਝੋਨੋਵਾਲ ਦੇ ਅਜਾਇਬ ਸਿੰਘ ਬੋਪਾਰਾਏ ਨੂੰ ਪੰਜਾਬ ਕਿਸਾਨ ਖੇਤ ਮਜ਼ਦੂਰ ਯੂਨੀਅਨ , ਪੰਜਾਬ ਦਾ ਸਪੋਕਸਪਰਸਨ ਨਿਯੁਕਤ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਅਜਾਇਬ ਸਿੰਘ ਬੋਪਾਰਾਏ ਆਲ ਇੰਡੀਆ ਜੱਟ ਮਹਾਂਸਭਾ, ਪੰਜਾਬ ਦੇ ਜਨਰਲ ਸਕੱਤਰ ਇੰਚਾਰਜ ਵੀ ਹੈ।

ਗੜਸ਼ੰਕਰ - ਗੜਸ਼ੰਕਰ ਦੇ ਪਿੰਡ ਝੋਨੋਵਾਲ ਦੇ ਅਜਾਇਬ ਸਿੰਘ ਬੋਪਾਰਾਏ ਨੂੰ ਪੰਜਾਬ ਕਿਸਾਨ ਖੇਤ ਮਜ਼ਦੂਰ ਯੂਨੀਅਨ , ਪੰਜਾਬ ਦਾ ਸਪੋਕਸਪਰਸਨ ਨਿਯੁਕਤ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਅਜਾਇਬ ਸਿੰਘ ਬੋਪਾਰਾਏ ਆਲ ਇੰਡੀਆ ਜੱਟ ਮਹਾਂਸਭਾ, ਪੰਜਾਬ ਦੇ ਜਨਰਲ ਸਕੱਤਰ ਇੰਚਾਰਜ ਵੀ ਹੈ। ਅਜਾਇਬ ਸਿੰਘ ਬੋਪਾਰਾਏ ਨੇ ਕਿਸਾਨ ਅੰਦੋਲਨ ਵਿੱਚ ਲਗਾਤਾਰ ਹਿੱਸਾ ਲਿਆ ਸੀ ਅਤੇ ਦਿੱਲੀ ਦੇ ਬਾਰਡਰ ਤੇ ਚੱਲੇ ਕਿਸਾਨੀ ਸੰਘਰਸ਼ ਵਿੱਚ ਵੀ ਲਗਾਤਰ ਸਮੂਲੀਅਤ ਕੀਤੀ ਸੀ।