ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦਾ ਮਾਮਲਾ: ਬਿਭਵ ਕੁਮਾਰ ਨੂੰ ਸੁਪਰੀਮ ਕੋਰਟ ਤੋਂ ਮਿਲੀ ਜ਼ਮਾਨਤ

ਹੋਰ
"ਸਫ਼ਲਤਾ ਦਾ ਕੋਈ ਰਾਜ਼ ਨਹੀਂ ਹੈ। ਇਹ ਤਿਆਰੀ, ਸਖ਼ਤ ਮਿਹਨਤ ਅਤੇ ਅਸਫਲਤਾ ਤੋਂ ਸਿੱਖਣ ਦਾ ਨਤੀਜਾ ਹੈ।"
ਨਵੀਂ ਦਿੱਲੀ, 2 ਸਤੰਬਰ - ਆਮ ਆਦਮੀ ਪਾਰਟੀ ਦੀ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ਨਾਲ ਕੁੱਟਮਾਰ ਕਰਨ ਦੇ ਮਾਮਲੇ ਵਿੱਚ ਸੁਪਰੀਮ ਕੋਰਟ ਨੇ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਸਹਿਯੋਗੀ ਬਿਭਵ ਕੁਮਾਰ ਨੂੰ ਜ਼ਮਾਨਤ ਦੇ ਦਿੱਤੀ।
ਨਵੀਂ ਦਿੱਲੀ, 2 ਸਤੰਬਰ - ਆਮ ਆਦਮੀ ਪਾਰਟੀ ਦੀ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ਨਾਲ ਕੁੱਟਮਾਰ ਕਰਨ ਦੇ ਮਾਮਲੇ ਵਿੱਚ ਸੁਪਰੀਮ ਕੋਰਟ ਨੇ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਸਹਿਯੋਗੀ ਬਿਭਵ ਕੁਮਾਰ ਨੂੰ ਜ਼ਮਾਨਤ ਦੇ ਦਿੱਤੀ।
ਇਸ ਦੇ ਨਾਲ ਹੀ ਜਸਟਿਸ ਸੂਰਿਆਕਾਂਤ ਅਤੇ ਜਸਟਿਸ ਉੱਜਲ ਭੂਈਆਂ ਦੇ ਬੈਂਚ ਨੇ ਨਿਰਦੇਸ਼ ਦਿੱਤਾ ਕਿ ਬਿਭਵ ਕੁਮਾਰ ਨੂੰ ਨਿੱਜੀ ਸਹਾਇਕ ਦੇ ਰੂਪ ਵਿੱਚ ਬਹਾਲ ਨਾ ਕੀਤਾ ਜਾਵੇ ਤੇ ਨਾ ਹੀ ਉਸ ਨੂੰ ਮੁੱਖ ਮੰਤਰੀ ਦਫ਼ਤਰ ਵਿੱਚ ਕੋਈ ਅਧਿਕਾਰਤ ਕਾਰਜਭਾਰ ਸੌਂਪਿਆ ਜਾਵੇ।
ਸੁਪਰੀਮ ਕੋਰਟ ਨੇ ਨਿਰਦੇਸ਼ ਦਿੱਤਾ ਕਿ ਜਦੋਂ ਤੱਕ ਸਾਰੇ ਗਵਾਹਾਂ ਕੋਲੋਂ ਪੁੱਛ-ਪੜਤਾਲ ਨਹੀਂ ਹੋ ਜਾਂਦੀ ਉਦੋਂ ਤੱਕ ਬਿਭਵ ਕੁਮਾਰ ਮੁੱਖ ਮੰਤਰੀ ਦੀ ਰਿਹਾਇਸ਼ ਵਿਖੇ ਨਹੀਂ ਜਾਣਗੇ।
18-05-25 ਸ਼ਾਮ 11:47:23
ਈਮੇਲ:
© ਕਾਪੀਰਾਈਟ 2023, ਸਾਰੇ ਅਧਿਕਾਰ ਰਾਖਵੇਂ ਹਨ । ਡਿਜ਼ਾਈਨ ਦੁਆਰਾ ISVR