ਵੇਟ ਲਿਫਟਿੰਗ ਮੁਕਾਬਲੇ ਵਿੱਚ ਪਹਿਲਾਂ ਸਥਾਨ ਪ੍ਰਾਪਤ ਕੀਤਾ

ਐਸ ਏ ਐਸ ਨਗਰ, 23 ਅਕਤੂਬਰ- ਸ਼ਹੀਦ ਮੇਜਰ ਹਰਮਿੰਦਰ ਪਾਲ ਸਿੰਘ, ਸਰਕਾਰੀ ਕਾਲਜ ਮੁਹਾਲੀ ਦੀ ਵਿਦਿਆਰਥਣ ਅਰਚਨਾ ਨੇ ਖੇਡਾਂ ਵਤਨ ਪੰਜਾਬ ਦੀਆਂ ਵਿੱਚ ਬਲਾਕ, ਡਿਸਟਰਿਟ ਅਤੇ ਰਾਜ ਪੱਧਰੀ ਵੇਟ ਲਿਫਟਿੰਗ ਮੁਕਾਬਲਿਆਂ ਦੌਰਾਨ 45 ਕਿਲੋ ਭਾਰ ਵਰਗ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ।

ਅਰਚਨਾ ਦੀ ਇਸ ਪ੍ਰਾਪਤੀ ਤੇ ਕਾਲੇਜ ਦੀ ਪਿ੍ਰੰਸੀਪਲ ਹਰਜੀਤ ਗੁਜਰਾਲ ਵੱਲੋਂ ਉਸਨੂੰ ਨਕਦ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ।