ਉਪ ਮੁੱਖ ਮੰਤਰੀ ਦੀ ਯਾਤਰਾ ਦਾ ਪ੍ਰੋਗਰਾਮ
ਊਨਾ, 8 ਦਸੰਬਰ - ਉਪ ਮੁੱਖ ਮੰਤਰੀ ਮੁਕੇਸ਼ ਅਗਨੀਹੋਤਰੀ 10 ਦਸੰਬਰ ਦਿਨ ਐਤਵਾਰ ਨੂੰ ਹਰੋਲੀ ਵਿਧਾਨ ਸਭਾ ਹਲਕੇ ਅਧੀਨ ਵੱਖ-ਵੱਖ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪ ਮੁੱਖ ਮੰਤਰੀ ਹਰੋਲੀ ਵਿਖੇ ਨਵੇਂ ਬਣੇ ਜਲ ਸ਼ਕਤੀ ਡਿਵੀਜ਼ਨ, ਲਿਫਟ ਵਾਟਰ ਸਪਲਾਈ ਸਕੀਮ ਰੋਡਾ-ਬਲੀਵਾਲ ਅਤੇ ਪਲਕਵਾਹ ਵਿਖੇ ਆਡੀਟੋਰੀਅਮ ਦਾ ਉਦਘਾਟਨ ਕਰਨਗੇ। ਇਸ ਤੋਂ ਬਾਅਦ ਉਪ ਮੁੱਖ ਮੰਤਰੀ ਗ੍ਰਾਮ ਪੰਚਾਇਤ ਰੋਡਾ ਵਿਖੇ ਟ੍ਰੈਫਿਕ ਪਾਰਕ ਦਾ ਨੀਂਹ ਪੱਥਰ ਵੀ ਰੱਖਣਗੇ।