ਬੀਬੀ ਕ੍ਰਿਪਾਲ ਕੌਰ ਯਾਦਗਾਰੀ ਸਾਹਿਤਕ ਟਰੱਸਟ ਰੂਪਨਗਰ ਵੱਲੋੰ ਦੁੱਖ ਦਾ ਪ੍ਰਗਟਾਵਾ।

ਉੱਘੇ ਸਾਹਿਤਕਾਰ ਅਤੇ ਗਜ਼ਲਗੋ਼ ਸੁਰਜੀਤ ਸਿੰਘ ਜੀਤ ਜੀ ਦੀ ਧਰਮ ਪਤਨੀ ਸ੍ਰੀਮਤੀ ਹਰਬੰਸ ਕੌਰ ਜੀ ਆਪਣੇਂ ਸਵਾਸਾਂ ਦੀ ਪੂੰਜੀ ਨੂੰ ਪੂਰਾ ਕਰਦੇ ਹੋਏ ਪਿਛਲੇ ਦਿਨੀਂ ਗੁਰੂ ਚਰਨਾਂ ਵਿੱਚ ਜਾ ਬਿਰਾਜੇ ਹਨ ਬੀਬੀ ਕ੍ਰਿਪਾਲ ਕੌਰ ਯਾਦਗਾਰੀ ਸਾਹਿਤਕ ਟਰੱਸਟ ਰੂਪਨਗਰ ਦੇ ਪ੍ਰਧਾਨ ਬੀਬਾ ਯਤਿੰਦਰ ਕੌਰ ਮਾਹਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੁਰਜੀਤ ਸਿੰਘ ਜੀਤ ਟਰੱਸਟ ਦੇ ਮੀਤ ਪ੍ਰਧਾਨ ਹਨ। ਮਾਤਾ ਹਰਬੰਸ ਕੌਰ ਜੀ ਬਹੁਤ ਹੀ ਨੇਕ ਦਿਲ ਤੇ ਮਿੱਠੇ ਸੁਭਾਅ ਦੇ ਸਨ। ਅਜਿਹੇ ਦੁੱਖ ਦੀ ਘੜੀ ਵਿੱਚ ਅਸੀਂ ਸਾਰੇ ਉਨ੍ਹਾਂ ਦੇ ਨਾਲ ਹਾਂ ਅਤੇ ਅਰਦਾਸ ਕਰਦੇ ਹਾਂ ਕਿ ਵਾਹਿਗੁਰੂ ਜੀ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ

ਉੱਘੇ ਸਾਹਿਤਕਾਰ ਅਤੇ ਗਜ਼ਲਗੋ਼  ਸੁਰਜੀਤ ਸਿੰਘ ਜੀਤ ਜੀ ਦੀ ਧਰਮ ਪਤਨੀ ਸ੍ਰੀਮਤੀ ਹਰਬੰਸ ਕੌਰ ਜੀ ਆਪਣੇਂ ਸਵਾਸਾਂ ਦੀ ਪੂੰਜੀ ਨੂੰ ਪੂਰਾ ਕਰਦੇ ਹੋਏ ਪਿਛਲੇ ਦਿਨੀਂ ਗੁਰੂ ਚਰਨਾਂ ਵਿੱਚ ਜਾ ਬਿਰਾਜੇ ਹਨ
ਬੀਬੀ ਕ੍ਰਿਪਾਲ ਕੌਰ ਯਾਦਗਾਰੀ ਸਾਹਿਤਕ ਟਰੱਸਟ ਰੂਪਨਗਰ ਦੇ ਪ੍ਰਧਾਨ ਬੀਬਾ ਯਤਿੰਦਰ ਕੌਰ ਮਾਹਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੁਰਜੀਤ ਸਿੰਘ ਜੀਤ ਟਰੱਸਟ ਦੇ ਮੀਤ ਪ੍ਰਧਾਨ ਹਨ। ਮਾਤਾ ਹਰਬੰਸ ਕੌਰ ਜੀ ਬਹੁਤ ਹੀ ਨੇਕ ਦਿਲ ਤੇ ਮਿੱਠੇ ਸੁਭਾਅ ਦੇ ਸਨ। ਅਜਿਹੇ ਦੁੱਖ ਦੀ ਘੜੀ ਵਿੱਚ ਅਸੀਂ ਸਾਰੇ ਉਨ੍ਹਾਂ ਦੇ ਨਾਲ ਹਾਂ ਅਤੇ ਅਰਦਾਸ ਕਰਦੇ ਹਾਂ ਕਿ ਵਾਹਿਗੁਰੂ ਜੀ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ। ਅੰਤਿਮ ਅਰਦਾਸ ਅਤੇ ਪਾਠ ਦਾ ਭੋਗ 20 ਦਸੰਬਰ ਨੂੰ ਗੁ: ਸ਼ਹੀਦ ਗੰਜ ਸਾਹਿਬ ਮੋਰਿੰਡਾ ਵਿਖੇ ਪਵੇਗਾ।