ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਲੋਕ ਪ੍ਰਸ਼ਾਸਨ ਵਿਭਾਗ ਵੱਲੋਂ ਪੀ.ਐਚ.ਡੀ ਪ੍ਰੋਗਰਾਮ ਵਿੱਚ ਦਾਖ਼ਲੇ ਲਈ ਇੰਟਰਵਿਊ ਲਈ ਜਾ ਰਹੀ ਹੈ।