
ਜੇਲ੍ਹ ਪੈਨਸ਼ਨਰਜ਼ ਐਸੋਸੀਏਸ਼ਨ ਦੇ ਪਟਿਆਲਾ ਸਰਕਲ ਦੀ ਮਾਹਾਨਾ ਮੀਟਿੰਗ ਹੋਈ ਜਿਸਦੀ ਪ੍ਰਧਾਨਗੀ ਐਸੋਸੀਏਸ਼ਨ ਦੇ ਪ੍ਰਧਾਨ ਸ. ਜਗਮੇਲ ਸਿੰਘ ਨੇ ਕੀਤੀ।
ਪਟਿਆਲਾ : ਜੇਲ੍ਹ ਪੈਨਸ਼ਨਰਜ਼ ਐਸੋਸੀਏਸ਼ਨ ਦੇ ਪਟਿਆਲਾ ਸਰਕਲ ਦੀ ਮਾਹਾਨਾ ਮੀਟਿੰਗ ਹੋਈ ਜਿਸਦੀ ਪ੍ਰਧਾਨਗੀ ਐਸੋਸੀਏਸ਼ਨ ਦੇ ਪ੍ਰਧਾਨ ਸ. ਜਗਮੇਲ ਸਿੰਘ ਨੇ ਕੀਤੀ।
ਪਟਿਆਲਾ : ਜੇਲ੍ਹ ਪੈਨਸ਼ਨਰਜ਼ ਐਸੋਸੀਏਸ਼ਨ ਦੇ ਪਟਿਆਲਾ ਸਰਕਲ ਦੀ ਮਾਹਾਨਾ ਮੀਟਿੰਗ ਹੋਈ ਜਿਸਦੀ ਪ੍ਰਧਾਨਗੀ ਐਸੋਸੀਏਸ਼ਨ ਦੇ ਪ੍ਰਧਾਨ ਸ. ਜਗਮੇਲ ਸਿੰਘ ਨੇ ਕੀਤੀ। ਮੀਟਿੰਗ ਦੌਰਾਨ ਚਿਰਾਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ 'ਤੇ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਇਨ੍ਹਾਂ ਮੰਗਾਂ ਬਾਰੇ ਪੰਜਾਬ ਸਰਕਾਰ ਦੀ ਟਾਲ ਮਟੋਲ ਵਾਲੀ ਨੀਤੀ ਦੀ ਨਿਖੇਧੀ ਕੀਤੀ ਗਈ। ਸ. ਜਗਮੇਲ ਸਿੰਘ ਨੇ ਜ਼ੋਰਦਾਰ ਸ਼ਬਦਾਂ ਵਿੱਚ ਕਿਹਾ ਕਿ ਜੇ ਸਰਕਾਰ ਨੇ ਮੰਗਾਂ ਪ੍ਰਵਾਨ ਨਾ ਕੀਤੀਆਂ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਪੰਜਾਬ ਜੇਲ੍ਹ ਟ੍ਰੇਨਿੰਗ ਸਕੂਲ਼ ਦੇ ਸਾਬਕਾ ਪ੍ਰਿੰਸੀਪਲ ਰਾਕੇਸ਼ ਕੁਮਾਰ ਸ਼ਰਮਾ ਤੇ ਪ੍ਰਵੀਨ ਸਿੰਘ ਨੇ ਵੀ ਸ਼ਮੂਲੀਅਤ ਕੀਤੀ
