ਨਵਜੀਤ ਕੌਰ ਨੇ ਪਹਿਲਾ, ਪਲਕ ਨੇ ਦੂਸਰਾ ਅਤੇ ਹਿਮਸ਼ੇ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ।

ਹੋਰ
"ਸਫ਼ਲਤਾ ਦਾ ਕੋਈ ਰਾਜ਼ ਨਹੀਂ ਹੈ। ਇਹ ਤਿਆਰੀ, ਸਖ਼ਤ ਮਿਹਨਤ ਅਤੇ ਅਸਫਲਤਾ ਤੋਂ ਸਿੱਖਣ ਦਾ ਨਤੀਜਾ ਹੈ।"
ਗੜਸ਼ੰਕਰ, 23 ਮਾਰਚ - ਗੁਰਸੇਵਾ ਇੰਸਟੀਟਿਊਟ ਆਫ ਸਾਇੰਸ ਐਂਡ ਟੈਕਨੋਲੋਜੀ ਪਨਾਮ ਦੇ ਪਿ੍ਰੰਸੀਪਲ ਡਾਕਟਰ ਅਬਦੁਲ ਰਹੀਮ ਖ਼ਾਨ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਬੀ ਐਸ ਸੀ ਐਮ ਐਲ ਐਸ ਤੀਸਰੇ ਸਮੈਸਟਰ ਵਿੱਚ
ਗੜਸ਼ੰਕਰ, 23 ਮਾਰਚ - ਗੁਰਸੇਵਾ ਇੰਸਟੀਟਿਊਟ ਆਫ ਸਾਇੰਸ ਐਂਡ ਟੈਕਨੋਲੋਜੀ ਪਨਾਮ ਦੇ ਪਿ੍ਰੰਸੀਪਲ ਡਾਕਟਰ ਅਬਦੁਲ ਰਹੀਮ ਖ਼ਾਨ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਬੀ ਐਸ ਸੀ ਐਮ ਐਲ ਐਸ ਤੀਸਰੇ ਸਮੈਸਟਰ ਵਿੱਚ
ਨਵਜੀਤ ਕੌਰ ਨੇ 9.14 ਅੰਕ ਲੈ ਕੇ ਪਹਿਲਾ,
ਪਲਕ ਨੇ 8.71 ਅੰਕ ਲੈ ਕੇ ਦੂਸਰਾ
ਅਤੇ ਹਿਮਸ਼ੇ ਨੇ 8.52 ਅੰਕ ਲੈ ਕੇ ਤੀਸਰਾ ਸਥਾਨ ਪ੍ਰਾਪਤ ਕੀਤਾ।
28-05-25 ਸ਼ਾਮ 02:51:59
ਈਮੇਲ:
© ਕਾਪੀਰਾਈਟ 2023, ਸਾਰੇ ਅਧਿਕਾਰ ਰਾਖਵੇਂ ਹਨ । ਡਿਜ਼ਾਈਨ ਦੁਆਰਾ ISVR