ਪੰਜਾਬ ਯੂਨੀਵਰਸਿਟੀ ਅਕਾਦਮਿਕ ਸੈਸ਼ਨ 2024-25 ਤੋਂ NCTE ਦੇ ਨਵੇਂ ਦਿਸ਼ਾ-ਨਿਰਦੇਸ਼ਾਂ ਅਨੁਸਾਰ (ITEP) ਬੀਏ ਬੀਐੱਡ ਸੈਕੰਡਰੀ (50 ਸੀਟਾਂ/ਯੂਨਿਟਾਂ) ਚਾਰ ਸਾਲਾ ਕੋਰਸ ਸ਼ੁਰੂ ਕਰ ਰਹੀ ਹੈ।