ਮਾਲਵਿੰਦਰ ਸਿੰਘ ਕੰਗ ਦੇ ਹੱਕ ਵਿੱਚ ਆਪ ਆਗੂਆਂ ਵਲੋਂ ਵੱਖ-ਵੱਖ ਪਿੰਡਾਂ ਵਿੱਚ ਕੀਤੀਆਂ ਨੁੱਕੜ ਮੀਟਿੰਗਾ
ਸੜੋਆ - ਹਲਕਾ ਬਲਾਚੌਰ ਦੇ ਬਲਾਕ ਸੜੋਆ ਦੇ ਵੱਖ ਵੱਖ ਪਿੰਡਾਂ ਕੁਲਪੁਰ, ਹਿਆਤਪੁਰ, ਦਿਆਲਾਂ, ਆਲੋਵਾਲ ਅਤੇ ਸਹੂੰਗੜਾ ਵਿਖੇ ਸ਼੍ਰੀ ਅਸ਼ੋਕ ਕਟਾਰੀਆ ਸੀਨੀਅਰ ਆਗੂ ਆਮ ਆਦਮੀ ਪਾਰਟੀ ਦੀ ਅਗਵਾਈ ਵਿੱਚ ਸ਼੍ਰੀ ਅਨੰਦਪੁਰ ਸਾਹਿਬ ਲੋਕ ਸਭਾ ਦੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਸਰਦਾਰ ਮਾਲਵਿੰਦਰ ਸਿੰਘ ਕੰਗ ਦੇ ਹੱਕ ਵਿੱਚ ਨੁਕੱੜ ਮੀਟਿੰਗਾ ਕੀਤੀਆਂ ਗਈਆਂ।

ਜਿਸ ਵਿੱਚ ਉਤਸ਼ਾਹ ਨਾਲ ਪਿੰਡ ਵਾਸੀਆਂ ਵਲੋਂ ਵੱਧ ਤੋਂ ਵੱਧ ਪਾਰਟੀ ਦੇ ਹੱਕ ਵਿੱਚ ਸਮਰਥਨ ਦਾ ਭਰੋਸਾ ਦਿਵਾਇਆ ਗਿਆ। ਪਿੰਡ ਵਾਸੀਆਂ ਵੱਲੋਂ ਸਿਰੋਪਾਓ ਪਾ ਕੇ ਕਟਾਰੀਆ ਜੀ ਅਤੇ ਉਹਨਾਂ ਨਾਲ ਆਏ ਆਗੂਆਂ ਨੂੰ ਸਨਮਾਨਿਤ ਕੀਤਾ।ਇਸ ਮੌਕੇ ਉਹਨਾਂ ਨਾਲ ਹਰਮੇਸ਼ ਲਾਲ ਸਰਪੰਚ ਬਲਾਕ ਪ੍ਰਧਾਨ, ਪਵਨ ਕੁਮਾਰ ਰੀਠੂ ਕਰੀਮਪੁਰ ਚਾਹਵਾਲਾ, ਬਲਜੀਤ ਸਿੰਘ ਭਾਰਾਪੁਰ ਆਗੂ ਆਪ, ਕਿਸਾਨ ਆਗੂ ਰਸ਼ਪਾਲ ਸਿੰਘ ਮੰਡੇਰ ਬਕਾਪੁਰ , ਸ਼ਾਂਤੀ ਬੱਸੀ ਪ੍ਰਧਾਨ ਮੈਡੀਕਲ ਪ੍ਰੈਕਟੀਸ਼ਨਰ, ਹਰਨੇਕ ਸਿੰਘ ਖੇਲਾ, ਸੰਤੋਖ ਸਿੰਘ ਖੇਲਾ, ਨੰਬਰਦਾਰ ਓਮ ਪ੍ਰਕਾਸ਼ ਸਿੰਘ, ਸਾਬਕਾ ਸਰਪੰਚ ਜਸਵਿੰਦਰ ਕੌਰ, ਕਸ਼ਮੀਰ ਸਿੰਘ ਖੇਲਾ, ਠੇਕੇਦਾਰ ਦਿਲਬਾਗ ਸਿੰਘ, ਡਾਕਟਰ ਹਰਭਜਨ ਸਿੰਘ, ਬਲਾਕ ਸੰਮਤੀ ਮੈਂਬਰ ਬਲਵਿੰਦਰ ਕੌਰ, ਕਮਲਾ ਦੇਵੀ, ਇੰਦਰਜੀਤ ਕੌਰ, ਚਰਨ ਕੌਰ, ਸ਼ਰਨ ਦਾਸ ਫੌਜੀ, ਬਲਾਕ ਪ੍ਰਧਾਨ ਸਤਨਾਮ ਸਹੂੰਗੜਾ, ਬਲਾਕ ਪ੍ਰਧਾਨ ਗੁਰਚੈਨ ਬੇਗਮਪੁਰ, ਮਹਿੰਦਰ ਸਿੰਘ, ਰਾਮ ਸਰੂਪ, ਬਲਵੀਰ ਸਿੰਘ, ਕਸ਼ਮੀਰ ਸਿੰਘ, ਪ੍ਰਕਾਸ਼ ਕੌਰ, ਰਾਮ ਪਿਆਰੀ, ਅਵਤਾਰ ਸਿੰਘ, ਜੁਝਾਰ ਸਿੰਘ, ਬਿਕਰਮਜੀਤ, ਸਮੇਤ ਵੱਡੀ ਗਿਣਤੀ ਵਿੱਚ ਪਾਰਟੀ ਕਾਰਕੁੰਨ ਹਾਜ਼ਰ ਸਨ।